jassi chandal

jassi chandal

Compartilhar

Jassi jila Mansa

30/08/2023

ਤਰਨ ਤਾਰਨ ਜਿਲ੍ਹਾ ਪੁਲਿਸ ਵੱਲੋਂ 3 ਕਿੱਲੋ 290 ਗ੍ਰਾਮ ਹੈਰੋਇਨ, ਡਰੋਨ,30 ਲੱਖ ਡਰੱਗ ਮਨੀ ਅਤੇ ਪਿਸਟਲ ਬ੍ਰਾਮਦ ਕਰਕੇ ਤਿੰਨ ਦੋਸ਼ੀ ਗ੍ਰਿਫਤਾਰ ਕਰਨ ਸਬੰਧੀ।

ਮਾਨਯੋਗ ਸ੍ਰੀ ਗੁਰਮੀਤ ਸਿੰਘ ਚੌਹਾਨ (ਆਈ.ਪੀ.ਐਸ) ਐਸ.ਐਸ.ਪੀ ਤਰਨ ਤਾਰਨ ਜੀ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਅਤੇ ਸਰਹੱਦ ਪਾਰੋਂ ਤਸਕਰੀ ਦੇ ਨੈਟਵਰਕ ਨੂੰ ਨਸ਼ਟ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।ਜਿਸਦੇ ਤਹਿਤ ਤਰਨ ਤਾਰਨ ਪੁਲਿਸ ਵੱਲੋਂ 03 ਕਿੱਲੋਂ 290 ਗ੍ਰਾਮ ਹੈਰੋਇਨ, ਡਰੋਨ ਪਿਸਟਲ ਅਤੇ ਡੱਰਗ ਮਨੀ ਬ੍ਰਾਮਦ ਕਰਕੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸੇ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਵੱਲੋਂ ਗਸਤ ਦਾ ਤਲਾਸ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਸੀ.ਆਈ.ਏ ਤਰਨ ਤਾਰਨ (ਸੇਰੋਂ) ਤੋਂ ਝਬਾਲ, ਗੰਡੀਵਿੰਡ ਅਤੇ ਸਰਾਏ ਅਮਾਨਤ ਖਾਂ ਆਦਿ ਨੂੰ ਜਾ ਰਹੇ ਸੀ, ਜਦ ਪੁਲਿਸ ਪਾਰਟੀ ਮੋੜ ਗੰਡੀਵਿੰਡ ਨੇੜੇ ਸਰਾਏ ਅਮਾਨਤ ਖਾਂ ਲਾਗੇ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ ਸੋਨੂੰ ਪੁੱਤਰ ਬਲਕਾਰ ਸਿੰਘ ਵਾਸੀ ਮਾਨਕਪੁਰਾ, ਅਕਾਸ਼ਦੀਪ ਸਿੰਘ ਉਰਫ ਸਾਜਨ ਪੁੱਤਰ ਬਲਕਾਰ ਸਿੰਘ ਵਾਸੀ ਮਾਨਕਪੁਰਾ ਜੋ ਕਿ ਹੈਰੋਇਨ ਅਤੇ ਨਜ਼ਾਇਜ਼ ਹਥਿਆਰਾਂ ਦੀ ਸਮੱਗਲਿੰਗ ਕਰਦੇ ਹਨ ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰਾਂ ਸਮੇਤ ਕਾਬੂ ਆ ਸਕਦੇ ਹਨ।ਜਿਸ ਪਰ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਭੂਸੇ ਮੋੜ ਪਰ ਨਾਕਾਬੰਦੀ ਕੀਤੀ ਗਈ।ਥੋੜੇ ਸਮੇਂ ਬਾਅਦ ਇੱਕ ਵਰਨਾ ਗੱਡੀ ਆਉਦੀ ਦਿਖਾਈ ਦਿੱਤੀ।ਜਿਸਨੂੰ ਪੁਲਿਸ ਪਾਰਟੀ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਜੋ ਪੁਲਿਸ ਨੂੰ ਦੇਖ ਕੇ ਗੱਡੀ ਵਾਪਸ ਮੋੜ ਕੇ ਭੱਜਣ ਲੱਗੇ।ਜੋ ਗੱਡੀ ਕਾਬੂ ਕੀਤਾ ਗਿਆ ਜਿਸ ਵਿੱਚ ਦੋ ਨੌਜਵਾਨ ਸਵਾਰ ਸਨ।ਜਿੰਨਾਂ ਨੂੰ ਪੁਲਿਸ ਪਾਰਟੀ ਵੱਲੋਂ ਨਾਮ ਪਤਾ ਪੁੱਛਿਆ ਜਿੰਨਾਂ ਨੇ

ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਸੋਨੂੰ ਅਤੇ ਅਕਾਸ਼ਦੀਪ ਸਿੰਘ ਉਰਫ ਸਾਜਨ ਪੁੱਤਰਾਨ ਬਲਕਾਰ ਸਿੰਘ ਵਾਸੀ ਮਾਨਕਪੁਰਾ ਦੱਸਿਆ।ਜੋ ਤਲਾਸ਼ੀ ਕਰਨ ਤੇ ਵਰਨਾ ਗੱਡੀ ਨੰਬਰੀ ਪੀ.ਬੀ.46 ਏ.ਐਚ 2204 ਦੇ ਡੈਸ਼ਬੋਰਡ ਵਿੱਚੋ 01 ਕਿਲੋ 290 ਗ੍ਰਾਮ ਹੈਰੋਇਨ ਅਤੇ 01 ਪਿਸਟਲ 32 ਬੋਰ ਸਮੇਤ 2 ਮੈਗਜੀਨ ਅਤੇ 08 ਜਿੰਦਾ ਰੌਂਦ ਅਤੇ ਗੱਡੀ ਦੀ ਪਿਛਲੀ ਸੀਟ ਪਰ ਪਏ ਬੈਗ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 30 ਲੱਖ ਰੁਪਏ ਡਰੱਗ ਮਨੀ ਬ੍ਰਾਮਦ ਹੋਈ।ਜਿਸ ਪਰ ਮੁਕੱਦਮਾ ਨੰਬਰ 67 ਮਿਤੀ 19.08.2023 ਜੁਰਮ 21,25/61/85 ਐਨ.ਡੀ.ਪੀ.ਐਸ ਐਕਟ ਥਾਣਾ ਸਰਾਏ ਅਮਾਨਤ ਖਾਂ ਦਰਜ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ 02 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। 30/08/2023

ਤਰਨ ਤਾਰਨ ਜਿਲ੍ਹਾ ਪੁਲਿਸ ਵੱਲੋਂ 3 ਕਿੱਲੋ 290 ਗ੍ਰਾਮ ਹੈਰੋਇਨ, ਡਰੋਨ,30 ਲੱਖ ਡਰੱਗ ਮਨੀ ਅਤੇ ਪਿਸਟਲ ਬ੍ਰਾਮਦ ਕਰਕੇ ਤਿੰਨ ਦੋਸ਼ੀ ਗ੍ਰਿਫਤਾਰ ਕਰਨ ਸਬੰਧੀ। ਮਾਨਯੋਗ ਸ੍ਰੀ ਗੁਰਮੀਤ ਸਿੰਘ ਚੌਹਾਨ (ਆਈ.ਪੀ.ਐਸ) ਐਸ.ਐਸ.ਪੀ ਤਰਨ ਤਾਰਨ ਜੀ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਅਤੇ ਸਰਹੱਦ ਪਾਰੋਂ ਤਸਕਰੀ ਦੇ ਨੈਟਵਰਕ ਨੂੰ ਨਸ਼ਟ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।ਜਿਸਦੇ ਤਹਿਤ ਤਰਨ ਤਾਰਨ ਪੁਲਿਸ ਵੱਲੋਂ 03 ਕਿੱਲੋਂ 290 ਗ੍ਰਾਮ ਹੈਰੋਇਨ, ਡਰੋਨ ਪਿਸਟਲ ਅਤੇ ਡੱਰਗ ਮਨੀ ਬ੍ਰਾਮਦ ਕਰਕੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਤਰਨ ਤਾਰਨ ਦੀ ਟੀਮ ਵੱਲੋਂ ਗਸਤ ਦਾ ਤਲਾਸ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਸੀ.ਆਈ.ਏ ਤਰਨ ਤਾਰਨ (ਸੇਰੋਂ) ਤੋਂ ਝਬਾਲ, ਗੰਡੀਵਿੰਡ ਅਤੇ ਸਰਾਏ ਅਮਾਨਤ ਖਾਂ ਆਦਿ ਨੂੰ ਜਾ ਰਹੇ ਸੀ, ਜਦ ਪੁਲਿਸ ਪਾਰਟੀ ਮੋੜ ਗੰਡੀਵਿੰਡ ਨੇੜੇ ਸਰਾਏ ਅਮਾਨਤ ਖਾਂ ਲਾਗੇ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਲਵਪ੍ਰੀਤ ਸਿੰਘ ਉਰਫ ਸੋਨੂੰ ਪੁੱਤਰ ਬਲਕਾਰ ਸਿੰਘ ਵਾਸੀ ਮਾਨਕਪੁਰਾ, ਅਕਾਸ਼ਦੀਪ ਸਿੰਘ ਉਰਫ ਸਾਜਨ ਪੁੱਤਰ ਬਲਕਾਰ ਸਿੰਘ ਵਾਸੀ ਮਾਨਕਪੁਰਾ ਜੋ ਕਿ ਹੈਰੋਇਨ ਅਤੇ ਨਜ਼ਾਇਜ਼ ਹਥਿਆਰਾਂ ਦੀ ਸਮੱਗਲਿੰਗ ਕਰਦੇ ਹਨ ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰਾਂ ਸਮੇਤ ਕਾਬੂ ਆ ਸਕਦੇ ਹਨ।ਜਿਸ ਪਰ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਭੂਸੇ ਮੋੜ ਪਰ ਨਾਕਾਬੰਦੀ ਕੀਤੀ ਗਈ।ਥੋੜੇ ਸਮੇਂ ਬਾਅਦ ਇੱਕ ਵਰਨਾ ਗੱਡੀ ਆਉਦੀ ਦਿਖਾਈ ਦਿੱਤੀ।ਜਿਸਨੂੰ ਪੁਲਿਸ ਪਾਰਟੀ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਜੋ ਪੁਲਿਸ ਨੂੰ ਦੇਖ ਕੇ ਗੱਡੀ ਵਾਪਸ ਮੋੜ ਕੇ ਭੱਜਣ ਲੱਗੇ।ਜੋ ਗੱਡੀ ਕਾਬੂ ਕੀਤਾ ਗਿਆ ਜਿਸ ਵਿੱਚ ਦੋ ਨੌਜਵਾਨ ਸਵਾਰ ਸਨ।ਜਿੰਨਾਂ ਨੂੰ ਪੁਲਿਸ ਪਾਰਟੀ ਵੱਲੋਂ ਨਾਮ ਪਤਾ ਪੁੱਛਿਆ ਜਿੰਨਾਂ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਸੋਨੂੰ ਅਤੇ ਅਕਾਸ਼ਦੀਪ ਸਿੰਘ ਉਰਫ ਸਾਜਨ ਪੁੱਤਰਾਨ ਬਲਕਾਰ ਸਿੰਘ ਵਾਸੀ ਮਾਨਕਪੁਰਾ ਦੱਸਿਆ।ਜੋ ਤਲਾਸ਼ੀ ਕਰਨ ਤੇ ਵਰਨਾ ਗੱਡੀ ਨੰਬਰੀ ਪੀ.ਬੀ.46 ਏ.ਐਚ 2204 ਦੇ ਡੈਸ਼ਬੋਰਡ ਵਿੱਚੋ 01 ਕਿਲੋ 290 ਗ੍ਰਾਮ ਹੈਰੋਇਨ ਅਤੇ 01 ਪਿਸਟਲ 32 ਬੋਰ ਸਮੇਤ 2 ਮੈਗਜੀਨ ਅਤੇ 08 ਜਿੰਦਾ ਰੌਂਦ ਅਤੇ ਗੱਡੀ ਦੀ ਪਿਛਲੀ ਸੀਟ ਪਰ ਪਏ ਬੈਗ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 30 ਲੱਖ ਰੁਪਏ ਡਰੱਗ ਮਨੀ ਬ੍ਰਾਮਦ ਹੋਈ।ਜਿਸ ਪਰ ਮੁਕੱਦਮਾ ਨੰਬਰ 67 ਮਿਤੀ 19.08.2023 ਜੁਰਮ 21,25/61/85 ਐਨ.ਡੀ.ਪੀ.ਐਸ ਐਕਟ ਥਾਣਾ ਸਰਾਏ ਅਮਾਨਤ ਖਾਂ ਦਰਜ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ 02 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।

Quer que seu negócio seja a primeira Salão De Beleza em Rio de Janeiro?
Clique aqui para requerer seu anúncio patrocinado.

Categoria

Telefone

Endereço


Kotali Kala
Rio De Janeiro, RJ
JASPREEET