Iqbal singh

Iqbal singh

Share

Always thinking b+

23/11/2025

ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ੍ਰੀ ਆਨੰਦਪੁਰ ਸਾਹਿਬ

23/11/2025
04/10/2025

Follow me 7th Sky EntertainmentRajpal Kaur Rajpal Kaur

25/09/2025

Good boy 7th Sky Entertainment Rajpal Kaur Rajpal Kaur Iqbal singh

07/09/2025

7th Sky Entertainment
Rajpal Kaur Rajpal Kaur
Iqbal singh

27/08/2025

Rajpal Kaur Rajpal Kaur
7th Sky Entertainment

09/08/2025

7th Sky Entertainment
Rajpal Kaur Rajpal Kaur
Iqbal singh @

02/11/2024

ਪੰਜਵੀਂ ਤੱਕ ਘਰ ਤੋਂ ਫੱਟੀ ਲੈ ਕੇ ਸਕੂਲ ਗਏ ਸੀ ।
ਸਲੇਟ ਨੂੰ ਜੀਭ ਨਾਲ ਚੱਟ ਕੇ ਅੱਖਰ ਮਿਟਾਉਣੇ ਸਾਡੀ ਸਥਾਈ ਆਦਤ ਸੀ । ਲੇਕਿਨ ਇਸ ਵਿੱਚ ਪਾਪ-ਬੋਧ ਵੀ ਸੀ ਕਿ ਕਿੱਧਰੇ ਵਿੱਦਿਆ ਮਾਤਾ ਨਰਾਜ ਨਾਂ ਹੋ ਜਾਏ । ਪਡ਼ਾਈ ਦਾ ਤਨਾਉ ਅਸੀਂ ਪੈਂਨਸਿਲ ਦਾ ਮਗਰਲਾ ਹਿੱਸਾ ਚੱਬ ਕੇ ਮਿਟਾਇਆ ਸੀ ।
ਸਕੂਲ ਵਿਁਚ ਤਁਪਡ਼ ਦੀ ਘਾਟ ਕਾਰਨ ਘਰੋਂ ਬੋਰੀ ਦਾ ਟੁਕਡ਼ਾ ਲੈਕੇ ਜਾਣਾ ਸਾਡਾ ਨਿੱਤਕਰਮ ਸੀ ।
ਕਿਤਾਬ ਦੇ ਵਿੱਚ ਵਿੱਦਿਆ-ਪੜ੍ਹਾਈ ਦੇ ਪੌਦੇ ਦੇ ਪੱਤੇ ਅਤੇ ਮੋਰਪੰਖ ਰੱਖਣ ਨਾਲ ਅਸੀਂ ਹੁਸ਼ਿਆਰ ਹੋ ਜਾਵਾਂਗੇ । ਇਹ ਸਾਡਾ ਦਿ੍ਡ਼ ਵਿਸ਼ਵਾਸ਼ ਸੀ ।
ਜਮਾਤ 6ਵੀਂ ਵਿਁਚ ਪਹਿਲੀ ਵਾਰ ਅਸੀ ਅੰਗਰੇਜੀ ਦਾ ਐਲਫਾਬੈਟ ਪਡ਼ਿਆ ਅਤੇ ਪਹਿਲੀ ਵਾਰ ਏ ਬੀ ਸੀ ਡੀ ਦੇਖੀ ।
ਇਹ ਗੱਲ ਵਁਖਰੀ ਹੈ ਕਿ ਵਧੀਆ ਸਮਾਲ ਲੈਟਰ ਬਣਾਉਣਾ ਸਾਨੂੰ ਬਾਹਰਵੀਂ ਤੱਕ ਵੀ ਨਹੀਂ ਆਇਆ ਸੀ ।
ਕੱਪਡ਼ੇ ਦੇ ਝੋਲੇ ਵਿਁਚ ਕਿਤਾਬਾਂ ਕਾਪੀਆਂ ਨੂੰ ਸਲੀਕੇ ਨਾਲ ਪਾਉਣਾ ਸਾਡਾ ਰਚਨਾਤਮਿਕ ਹੁਨਰ ਸੀ ।
ਹਰ ਸਾਲ ਨਵੀਂ ਕਲਾਸ ਦੇ ਨਵੇਂ ਬਸਤੇ ਬਣਦੇ ਉਦੋਂ ਕਿਤਾਬਾਂ ਕਾਪੀਆਂ ਉੱਤੇ ਜਿਲਦ ਚਡ਼ਾਉਣਾ ਸਾਡੇ ਜੀਵਨ ਦਾ ਸਾਲਾਨਾ ਉਤਸਵ ਸੀ ।
ਮਾਤਾ ਪਿਤਾ ਨੂੰ ਸਾਡੀ ਪਡ਼ਾਈ ਦੀ ਕੋਈ ਫਿਕਰ ਨਹੀ ਸੀ ।ਨਾ ਸਾਡੀ ਪਡ਼ਾਈ ਉਹਨਾਂ ਦੀ ਜੇਬ ਤੇ ਬੋਝ ਸੀ । ਸਾਲੋਂ-ਸਾਲ ਬੀਤ ਜਾਦੇਂ ਪਰ ਮਾਂ ਪਿਉ ਦੇ ਕਦਮ ਸਾਡੇ ਸਕੂਲ ਵਿਁਚ ਨਹੀਂ ਪੈਂਦੇ ਸਨ ।
ਇੱਕ ਦੋਸਤ ਨੂੰ ਸਾਈਕਲ ਦੇ ਡੰਡੇ ਉੱਤੇ ਦੂਸਰੇ ਨੂੰ ਮਗਰ ਕੈਰੀਅਰ ਉੱਤੇ ਬਿਠਾ ਅਸੀਂ ਕਿੰਨੇ ਰਾਹ ਮਿਣੇ । ਇਹ ਹੁਣ ਯਾਦ ਨਹੀਂ ਬਸ ਕੁੱਝ ਧੁੰਦਲੀਆਂ ਯਾਦਾਂ ਹਨ ।
ਸਕੂਲ ਵਿੱਚ ਕੁੱਟ ਖਾਂਦੇ ਅਤੇ ਮੁਰਗਾ ਬਣਦੇ ਸਾਡੀ "ਈਗੋ" ਸਾਨੂੰ ਕਦੇ ਪੇ੍ਸ਼ਾਨ ਨਹੀਂ ਕਰਦੀ ਸੀ । ਦਰਅਸਲ ਅਸੀਂ ਜਾਣਦੇ ਹੀ ਨਹੀਂ ਸੀ ਕਿ "ਈਗੋ" ਹੁੰਦੀ ਕੀ ਹੈ ?
ਕੁੱਟ ਸਾਡੇ ਰੋਜਾਨਾ ਜੀਵਨ ਦੀ ਸਹਿਜ ਆਮ ਪ੍ਕਿਰਿਆ ਸੀ । ਕੁੱਟਣ ਵਾਲਾ ਅਤੇ ਕੁੱਟਿਆ ਜਾਣ ਵਾਲਾ ਦੋਨੋ ਖੁਸ਼ ਸੀ । ਕੁੱਟਿਆ ਜਾਣ ਵਾਲਾ ਇਸ ਲਈ ਕਿ ਘੱਟ ਪਈਆਂ ਕੁੱਟਣ ਵਾਲਾ ਇਸ ਲਈ ਖੁਸ਼ ਕਿ ਹੱਥ ਸਾਫ ਹੋਇਆ ।
ਅਸੀਂ ਆਪਣੇ ਮਾਂ ਪਿਉ ਨੂੰ ਕਦੇ ਨਹੀਂ ਦਁਸ ਸਕੇ ਕਿ ਅਸੀਂ ਉਹਨਾਂ ਨੂੰ ਕਿੰਨਾ ਪਿਆਰ ਕਰਦੇ ਹਾਂ । ਕਿਉਂ ਕਿ ਸਾਨੂੰ ਆਈ ਲਵ ਯੂ ਕਹਿਣਾ ਨਹੀਂ ਆਉਂਦਾ ਸੀ । ਅੱਜ ਅਸੀਂ ਡਿਁਗਦੇ ਸੰਭਲਦੇ ਸੰਘਰਸ਼ ਕਰਦੇ ਦੁਨੀਆਂ ਦਾ ਹਿੱਸਾ ਬਣ ਚੁੱਕੇ ਹਾਂ । ਕੁਁਝ ਮੰਜਿਲ ਪਾ ਗਏ ਤੇ ਕੁਁਝ ਨਾ ਜਾਣੇ ਕਿਁਥੇ ਗੁੰਮ ਹੋ ਗਏ ।
ਅਸੀਂ ਦੁਨੀਆਂ ਵਿਁਚ ਕਿਧਰੇ ਵੀ ਹੋਈਏ ਲੇਕਿਨ ਇਹ ਸੱਚ ਹੈ,ਸਾਨੂੰ ਹਕੀਕਤਾਂ ਨੇ ਪਾਲਿਆ ਹੈ । ਅਸੀ ਸੱਚ ਦੀ ਦੁਨੀਆਂ ਦੇ ਯੋਧੇ ਰਹੇ ਹਾਂ ।
ਕੱਪਡ਼ਿਆਂ ਨੂੰ ਵਲਾਂ ਤੋ ਬਚਾਈ ਰਁਖਣਾ ਅਤੇ ਰਿਸ਼ਤਿਆ ਨੂੰ ਉਪਚਾਰਿਕਤਾ ਨਾਲ ਬਣਾਈ ਰੱਖਣਾ ਸਾਨੂੰ ਕਦੇ ਨਹੀਂ ਆਇਆ । ਇਸ ਮਾਮਲੇ ਵਿੱਚ ਅਸੀਂ ਸਦਾ ਮੂਰਖ ਹੀ ਰਹੇ ।
ਆਪਣਾ ਆਪਣਾ ਹਰ ਦੁੱਖ ਸਹਿੰਦੇ ਹੋਏ ਅਸੀਂ ਅੱਜ ਵੀ ਸੁਪਨੇ ਬੁਣ ਰਹੇ ਹਾਂ । ਸ਼ਾਇਦ ਸੁਪਨੇ ਬੁਨਣਾ ਹੀ ਸਾਨੂੰ ਜਿੰਦਾ ਰੱਖ ਰਿਹਾ ਹੈ, ਵਰਨਾ ਜੋ ਜੀਵਨ ਅਸੀਂ ਜਿਉਂ ਕੇ ਆਏ ਹਾਂ । ਉਸਦੇ ਸਾਹਮਣੇ ਵਰਤਮਾਨ ਕੁੱਝ ਵੀ ਨਹੀਂ । ਅਸੀਂ ਚੰਗੇ ਸੀ ਜਾਂ ਮੰਦੇ ਸੀ । ਪਰ ਅਸੀਂ ਆਪਣੇ ਆਪ ਵਿੱਚ ਪੂਰਣ ਤੌਰ ਤੇ ਇੱਕ ਸਮਾਂ ਹੁੰਦੇ ਸੀ ।
ਕਾਸ਼ ਉਹ ਸਮਾਂ ਫਿਰ ਮੁਡ਼ ਆਵੇ ।Iqbal singh 7th Sky EntertainmentRajpal Kaur Rajpal KaurBalla Labana

Want your business to be the top-listed Beauty Salon in Bathinda?
Click here to claim your Sponsored Listing.

Category

Website

Address


Bathinda