Tech World Services - regd"

Tech World Services - regd"

Share

sevice center n sales HEALTHY & PURE WATER SOLUTIONS

08/01/2023
26/07/2022

Water Impurity: ਗੰਦਾ ਪਾਣੀ, ਗ਼ਲਤ ਨਿਕਾਸੀ ਪ੍ਰਬੰਧ ਅਤੇ ਗੰਦਗੀ ਬਣਦੇ ਹਨ ਰੋਗਾਂ ਦਾ ਮੁੱਖ ਕਾਰਣ

ਚੰਗੀ ਸਿਹਤ ਲਈ ਸਾਫ ਸੁਥਰਾ ਪਾਣੀ ਜ਼ਰੂਰੀ

Water Pollution: ਸਾਫ ਸੁਥਰਾ ਪਾਣੀ ਚੰਗੀ ਸਿਹਤ ਲਈ ਬਹੁਤ ਜਰੂਰੀ ਹੈ। ਪੀਣ, ਦੰਦ ਸਾਫ ਕਰਨ, ਹੱਥ ਧੋਣ, ਨਹਾਉਣ ਅਤੇ ਭੋਜਨ ਬਨਾਉਣ ਵਾਲਾ ਪਾਣੀ ਰਸਾਇਣਾਂ ਅਤੇ ਹਾਨੀਕਾਰਕ ਕੀਟਾਣੂਆਂ ਤੋਂ ਰਹਿਤ ਹੋਣਾ ਚਾਹੀਦਾ ਹੈ ਨਹੀ ਤਾਂ ਪਰਜੀਵੀਆਂ ਰਾਹੀਂ ਪਾਣੀ ਸਾਡੇ ਲਈ ਵੱਡੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ।

Impurities in Water: ਪਾਣੀ ਤੋਂ ਹੋਣ ਵਾਲੇ ਬਹੁਤ ਸਾਰੇ ਰੋਗ ਜਿਵੇਂ ਪੀਲੀਆ, ਦਸਤ, ਹੈਜ਼ਾ, ਟਾਈਫਾਈਡ, ਹੈਪਟਾਈਟਸ ਅਤੇ ਭੋਜਨ ਦਾ ਜ਼ਹਿਰਬਾਦ ਅਜਿਹੀਆਂ ਬਿਮਾਰੀਆਂ ਹਨ ਜੋ ਗੰਦੇ ਅਤੇ ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦੀਆਂ ਹਨ। ਬਰਸਾਤ ਦੇ ਮੌਸਮ ਵਿੱਚ ਹੋਣ ਵਾਲੇ ਇਨ੍ਹਾਂ ਰੋਗਾਂ ਸਬੰਧੀ ਇਹ ਜਾਣਕਾਰੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸੈਂਟਰ ਫਾਰ ਵਨ ਹੈਲਥ ਦੇ ਨਿਰਦੇਸ਼ਕ ਡਾ. ਜਸਬੀਰ ਸਿੰਘ ਬੇਦੀ ਨੇ ਸਾਂਝੀ ਕੀਤੀ।

ਲੁਧਿਆਣਾ ਦੇ ਸੈਂਟਰ ਫਾਰ ਵਨ ਹੈਲਥ ਦੇ ਨਿਰਦੇਸ਼ਕ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਇਨ੍ਹਾਂ ਬਿਮਾਰੀਆਂ ਦੀ ਸਮੱਸਿਆ ਬਹੁਤ ਵੱਧ ਜਾਂਦੀ ਹੈ, ਕਿਉਂਕਿ ਪੀਣ ਵਾਲੇ ਪਾਣੀ ਵਿੱਚ ਗੰਦੇ ਪਾਣੀ ਦਾ ਮਿਲ ਜਾਣਾ ਇਕ ਵੱਡਾ ਕਾਰਣ ਬਣਦਾ ਹੈ। ਇਹ ਬਿਮਾਰੀਆਂ ਪਰਜੀਵੀਆਂ, ਬੈਕਟੀਰੀਆ ਅਤੇ ਵਿਸ਼ਾਣੂਆਂ ਦੇ ਰੂਪ ਵਿੱਚ ਮਨੁੱਖ ਨੂੰ ਬਿਮਾਰ ਕਰਦੀਆਂ ਹਨ। ਇਹ ਰੋਗਾਣੂ ਮਨੁੱਖੀ ਅੰਤੜੀਆਂ ਨੂੰ ਪ੍ਰਭਾਵਿਤ ਕਰਦੇ ਹਨ, ਕਿਉਂਕਿ ਬਿਮਾਰੀ ਪੈਦਾ ਕਰਨ ਵਾਲੇ ਸੂਖਮ ਜੀਵ ਦੂਸ਼ਿਤ ਪਾਣੀ ਰਾਹੀਂ ਸਿੱਧੇ ਮਨੁੱਖੀ ਸਰੀਰ ਵਿੱਚ ਜਾ ਪਹੁੰਚਦੇ ਹਨ।
ਅੱਗੇ ਦੱਸਦਿਆਂ ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਮੁਤਾਬਿਕ ਵਿਸ਼ਵ ਵਿੱਚ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਾ ਦੂਜਾ ਸਭ ਤੋਂ ਵੱਡਾ ਕਾਰਣ ਹੈਜ਼ਾ ਅਤੇ ਦਸਤ ਵਾਲੀਆਂ ਬਿਮਾਰੀਆਂ ਹੀ ਬਣਦੀਆਂ ਹਨ। ਹਰ ਸਾਲ ਇਸ ਕਾਰਣ 525000 ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਇਹ ਅਨੁਮਾਨ ਕੀਤਾ ਜਾਂਦਾ ਹੈ ਕਿ ਇਨ੍ਹਾਂ ਮੌਤਾਂ ਵਿੱਚੋਂ 90 ਪ੍ਰਤੀਸ਼ਤ ਦੇ ਕਰੀਬ ਦੂਸ਼ਿਤ ਪਾਣੀ, ਸਫਾਈ ਦੇ ਮਾੜੇ ਹਾਲਾਤ ਅਤੇ ਗੰਦੇ ਪਾਣੀ ਦੇ ਨਾਕਸ ਨਿਕਾਸੀ ਪ੍ਰਬੰਧਾਂ ਕਾਰਣ ਹੁੰਦੀਆਂ ਹਨ। ਵਿਕਾਸਸ਼ੀਲ ਦੇਸ਼ਾਂ ਵਿੱਚ ਬੱਚੇ ਇਸ ਦਾ ਸਭ ਤੋਂ ਵੱਧ ਸ਼ਿਕਾਰ ਬਣਦੇ ਹਨ।
ਵੈਟਨਰੀ ਯੂਨੀਵਰਸਿਟੀ ਦੇ ਸੈਂਟਰ ਫਾਰ ਵਨ ਹੈਲਥ ਵਿਭਾਗ ਦੇ ਮਾਹਿਰਾਂ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਪਾਣੀ ਦੀ ਰੁਕਾਵਟ, ਸੀਵਰੇਜ ਦੀ ਗ਼ੈਰ ਨਿਕਾਸੀ ਅਤੇ ਦੂਸ਼ਿਤ ਪਾਣੀ ਦੇ ਪੀਣ ਯੋਗ ਪਾਣੀ ਵਿੱਚ ਮਿਲ ਜਾਣ ਕਾਰਣ ਇਹ ਬਿਮਾਰੀਆਂ ਫੈਲਦੀਆਂ ਹਨ। ਇਸ ਤੋਂ ਇਲਾਵਾ ਰੁਕਿਆ ਹੋਇਆ ਪਾਣੀ ਵਧੇਰੇ ਮੱਛਰ ਪੈਦਾ ਕਰਦਾ ਹੈ ਅਤੇ ਇਨ੍ਹਾਂ ਮੱਛਰਾਂ ਰਾਹੀਂ ਡੇਂਗੂ ਅਤੇ ਮਲੇਰੀਏ ਵਰਗੇ ਰੋਗ ਫੈਲਦੇ ਹਨ। ਨਾਗਰਿਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਵਸੋਂ ਵਾਲੀਆਂ ਥਾਵਾਂ ਦੇ ਨੇੜੇ ਤੇੜੇ ਪਾਣੀ ਬਿਲਕੁਲ ਨਾ ਇਕੱਠਾ ਹੋਣ ਦੇਣ ਅਤੇ ਪਾਣੀ ਦੇ ਨਿਕਾਸੀ ਮਾਰਗਾਂ ਨੂੰ ਵੀ ਦਰੁਸਤ ਰੱਖਣ।
ਪਾਣੀ ਦਾ ਭੰਡਾਰ ਕਰਨ ਵਾਲੀਆਂ ਟੈਂਕੀਆਂ ਅਤੇ ਭਾਂਡਿਆਂ ਨੂੰ ਵੀ ਸਾਫ ਸੁਥਰਾ ਰੱਖਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਵਿੱਚ ਵੀ ਬਹੁਤ ਸਾਰੇ ਕੀਟਾਣੂ ਇਕੱਠੇ ਹੁੰਦੇ ਰਹਿੰਦੇ ਹਨ। ਇਨ੍ਹਾਂ ਟੈਂਕੀਆਂ ਨੂੰ ਸਾਲ ਵਿੱਚ ਦੋ ਵਾਰ ਚੰਗੇ ਤਰੀਕੇ ਨਾਲ ਕੀਟਾਣੂ ਰਹਿਤ ਕਰਨਾ ਚਾਹੀਦਾ ਹੈ ਅਤੇ ਪਾਣੀ ਦੀ ਜਾਂਚ ਵੀ ਕਰਵਾਉਂਦੇ ਰਹਿਣਾ ਚਾਹੀਦਾ ਹੈ। ਘਰਾਂ ਵਿੱਚ ਵਰਤੇ ਜਾਂਦੇ ਪਾਣੀ ਦੇ ਫਿਲਟਰ ਵੀ ਚੰਗੀ ਕਵਾਲਿਟੀ ਦੇ ਹੋਣੇ ਚਾਹੀਦੇ ਹਨ ਤੇ ਉਨ੍ਹਾਂ ਦੀ ਵੀ ਸਮੇਂ ਸਮੇਂ ਸਫਾਈ ਹੋਣੀ ਬਹੁਤ ਜ਼ਰੂਰੀ ਹੈ।

ਪਾਣੀ ਸਬੰਧੀ ਕਿਸੇ ਕਿਸਮ ਦਾ ਸ਼ੱਕ ਹੋਣ ’ਤੇ ਉਸ ਨੂੰ ਕਿਸੇ ਭਰੋਸੇਯੋਗ ਪ੍ਰਯੋਗਸ਼ਾਲਾ ਤੋਂ ਜਾਂਚ ਕਰਵਾ ਲੈਣਾ ਚਾਹੀਦਾ ਹੈ, ਅਜਿਹੀ ਸਹੂਲਤ ਵੈਟਨਰੀ ਯੂਨੀਵਰਸਿਟੀ ਦੇ ਸੈਂਟਰ ਫਾਰ ਵਨ ਹੈਲਥ ਵਿਖੇ ਵੀ ਉਪਲਬਧ ਹੈ। ਪਾਣੀ ਦੀ ਸਾਫ ਪੂਰਤੀ ਨਾਲ ਅਤੇ ਸਿਹਤਮੰਦ ਆਦਤਾਂ ਅਪਣਾ ਕੇ ਅਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹਾਂ।

24/06/2021

Switch your RO high-tech 9876961632
Whatsapp 9781000809

17/05/2021

SWITCH TO ELWA

Call us 9876961632

12/04/2021

The main difference between alkaline and plain water is alkaline water neutralizes the acid present in water. The tap water that we receive is highly acidic, which can lead to a number of health problems. While drinking clean water is of utmost importance to stay away from diseases.
( Switch to ELWA & Start a Healthy Life )
Call@9876961632

Photos 05/01/2021

Alkaline water is absorbed in the bodycells which minimizes the accumulation of acid wastes, thereby making the body less prone to diseases like cancer, diabetes, osteoporosis, heartdiseases, gout and high bloodpressure.
9876961632

Photos 02/01/2021

Alkaline water is water that's less acidic than regular tap water. This means it is rich in alkalizing compounds, including calcium, silica, potassium, magnesium, and bicarbonate.

SWITCH to ELWA - Start Living a Healthy-Lifestyle Today !!! 9876961632

Photos 29/12/2020

BOOST YOUR FITNESS WITH ELWA !!!
M:- 9876961632

Photos 21/12/2020

ਵਾਹਿਗੁਰੂ ਜੀ

Photos 20/08/2016
Want your business to be the top-listed Beauty Salon in Ludhiana?
Click here to claim your Sponsored Listing.

Telephone

Website

Address


Brs Nagar, Near Durga Mata Mandir , I-block
Ludhiana
141001